1 Samuel 20:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਕਿਹਾ, “ਮੈਨੂੰ ਕੌਣ ਖਬਰ ਦੇਵੇਗਾ? ਕੀ ਪਤਾ ਮੇਰੇ ਬਾਰੇ ਤੇਰਾ ਪਿਉ, ਤੇਰੇ ਕੰਨ ਭਰ ਦੇਵੇ, ਮਾੜਾ ਕਹੇ ਮੇਰੇ ਬਾਰੇ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਦਾਊਦ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਕੌਣ ਖਬਰ ਦੇਵੇ? ਕੀ ਜਾਣੀਏ, ਤੇਰਾ ਪਿਉ ਤੈਨੂੰ ਅੱਗੋਂ ਕਰੜਾ ਉੱਤਰ ਸੁਣਾਵੇਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਦਾਊਦ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਕੌਣ ਖ਼ਬਰ ਦੇਵੇ? ਕੀ ਜਾਣੀਏ, ਤੇਰਾ ਪਿਤਾ ਤੈਨੂੰ ਅੱਗੋਂ ਸਖ਼ਤ ਜਵਾਬ ਦੇਵੇ।