1 Samuel 20:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯੋਨਾਥਾਨ ਨੇ ਕਿਹਾ, “ਚੱਲ, ਖੇਤਾਂ ਨੂੰ ਚੱਲੀਏ।” ਤਾਂ ਯੋਨਾਥਾਨ ਅਤੇ ਦਾਊਦ ਖੇਤਾਂ ਵੱਲ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਅਸੀਂ ਰੜੇ ਵਿੱਚ ਚੱਲੀਏ ਸੋ ਓਹ ਦੋਵੇਂ ਰੜੇ ਵਿੱਚ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਅਸੀਂ ਖੇਤ ਵਿੱਚ ਚੱਲੀਏ ਸੋ ਉਹ ਦੋਵੇਂ ਖੇਤ ਵਿੱਚ ਗਏ।