1 Samuel 20:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਰਿਵਾਰ ਨੂੰ ਆਪਣੇ ਰਹਿਮੋ ਕਰਮ ਵਿੱਚ ਰੱਖੀਂ। ਯਹੋਵਾਹ ਤੇਰੇ ਸਾਰੇ ਵੈਰੀਆਂ ਦਾ ਧਰਤੀ ਤੋਂ ਨਾਸ਼ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਜਿਸ ਵੇਲੇ ਯਹੋਵਾਹ ਤੇਰੇ ਸਾਰੇ ਵੈਰੀਆਂ ਨੂੰ ਧਰਤੀ ਉੱਤੋਂ ਨਾਸ ਕਰ ਦੇਵੇ ਤਾਂ ਸਦੀਪਕ ਦੇ ਲਈ ਮੇਰੀ ਸੰਤਾਨ ਉੱਤੋਂ ਵੀ ਆਪਣੀ ਕਿਰਪਾ ਨਾ ਹਟਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਜਿਸ ਵੇਲੇ ਯਹੋਵਾਹ ਤੇਰੇ ਸਾਰੇ ਵੈਰੀਆਂ ਨੂੰ ਧਰਤੀ ਉੱਤੋਂ ਨਾਸ ਕਰ ਦੇਵੇ ਤਾਂ ਸਦੀਪਕ ਕਾਲ ਦੇ ਲਈ ਮੇਰੀ ਸੰਤਾਨ ਉੱਤੋਂ ਵੀ ਆਪਣੀ ਕਿਰਪਾ ਨਾ ਹਟਾਵੀਂ।