1 Samuel 20:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਮੈਂ ਕਿਸੇ ਮੁੰਡੇ ਨੂੰ ਉਹ ਤੀਰ ਲੱਭਕੇ ਲਿਆਉਣ ਨੂੰ ਆਖਾਂਗਾ। ਜੇ ਮੈਂ ਮੁੰਡੇ ਨੂੰ ਆਖਾਂ, ਵੇਖ ਤੀਰ ਤੇਰੇ ਇਸ ਪਾਸੇ ਹਨ ਲੱਭਕੇ ਲਿਆ ਤਾਂ ਤੂੰ ਬਾਹਰ ਨਿਕਲ ਆਵੀਂ ਕਿਉਂ ਜੋ ਫ਼ੇਰ ਤੇਰੇ ਲਈ ਸਮਝੀਂ ਸਭ ਠੀਕ ਹੈ ਅਤੇ ਜਿਉਂਦੇ ਯਹੋਵਾਹ ਦੀ ਸੌਂਹ ਕਿ ਕੋਈ ਮੁਸ਼ਕਿਲ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖ, ਉਸ ਵੇਲੇ ਮੈਂ ਇੱਕ ਮੁੰਡੇ ਨੂੰ ਘੱਲਾਂਗਾ ਜੋ ਤੀਰ ਲੱਭ ਕੇ ਲੈ ਆਵੇ। ਉਸ ਵੇਲੇ ਜੇ ਮੈਂ ਮੁੰਡੇ ਨੂੰ ਆਖਾਂ, ਵੇਖ, ਤੀਰ ਤੇਰੇ ਇਸ ਪਾਸੇ ਹਨ ਲੱਭ ਕੇ ਲਿਆ ਤਾਂ ਤੂੰ ਨਿੱਕਲ ਆਵੀਂ ਕਿਉਂ ਜੋ ਤੇਰੇ ਲਈ ਸੁਖ ਹੈ ਅਤੇ ਜੀਉਂਦੇ ਪਰਮੇਸ਼ੁਰ ਦੀ ਸੌਂਹ, ਔਖ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖ, ਉਸ ਵੇਲੇ ਮੈਂ ਇੱਕ ਮੁੰਡੇ ਨੂੰ ਭੇਜਾਂਗਾ ਜੋ ਤੀਰ ਲੱਭ ਕੇ ਲੈ ਆਵੇ। ਉਸ ਵੇਲੇ ਜੇ ਮੈਂ ਮੁੰਡੇ ਨੂੰ ਆਖਾਂ, ਵੇਖ, ਤੀਰ ਤੇਰੇ ਇਸ ਪਾਸੇ ਹਨ ਲੱਭ ਕੇ ਲਿਆ ਤਾਂ ਤੂੰ ਨਿੱਕਲ ਆਵੀਂ ਕਿਉਂ ਜੋ ਤੇਰੇ ਲਈ ਸੁੱਖ ਹੈ ਅਤੇ ਜਿਉਂਦੇ ਪਰਮੇਸ਼ੁਰ ਦੀ ਸਹੁੰ, ਔਖ ਨਹੀਂ ਹੈ।