1 Samuel 20:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਇਕਰਾਰਨਾਮਾ ਜੋ ਤੇਰੇ ਮੇਰੇ ਵਿੱਚਕਾਰ ਹੋਇਆ, ਇਸ ਨੂੰ ਯਾਦ ਰੱਖੀਂ। ਯਹੋਵਾਹ ਹਮੇਸ਼ਾ ਸਾਡਾ ਸਾਖੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਗੱਲ ਦੇ ਉੱਤੇ ਜਿਹੜੀ ਮੈਂ ਅਤੇ ਤੂੰ ਕੀਤੀ ਹੈ ਵੇਖ, ਯਹੋਵਾਹ ਤੇਰੇ ਅਤੇ ਮੇਰੇ ਵਿੱਚਕਾਰ ਸਦਾ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਗੱਲ ਦੇ ਉੱਤੇ ਜਿਹੜੀ ਮੈਂ ਅਤੇ ਤੂੰ ਕੀਤੀ ਹੈ ਵੇਖ, ਯਹੋਵਾਹ ਤੇਰੇ ਅਤੇ ਮੇਰੇ ਵਿਚਕਾਰ ਸਦਾ ਹੋਵੇ।