1 Samuel 20:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਕੰਧ ਦੇ ਨਾਲ ਜਿੱਥੇ, ਕਿ ਉਹ ਹਮੇਸ਼ਾ ਬੈਠਦਾ ਸੀ, ਬੈਠ ਗਿਆ। ਯੋਨਾਥਾਨ ਖੜ੍ਹਾ ਹੋ ਗਿਆ ਅਤੇ ਅਬਨੇਰ ਸ਼ਾਊਲ ਤੋਂ ਅਗਾਂਹ ਬੈਠ ਗਿਆ। ਪਰ ਦਾਊਦ ਦੀ ਜਗ਼੍ਹਾ ਖਾਲੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਾਤਸ਼ਾਹ ਆਪਣੀ ਰੀਤ ਅਨੁਸਾਰ ਉਸ ਚੌਂਕੀ ਉੱਤੇ ਬੈਠਾ ਜੋ ਕੰਧ ਦੇ ਲਾਗੇ ਸੀ ਅਤੇ ਯੋਨਾਥਾਨ ਉੱਠਿਆ ਅਤੇ ਅਬਨੇਰ ਸ਼ਾਊਲ ਦੇ ਇੱਕ ਪਾਸੇ ਵੱਲ ਬੈਠਾ ਪਰ ਦਾਊਦ ਦਾ ਥਾਂ ਵੇਹਲਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਰਾਜਾ ਆਪਣੀ ਰੀਤ ਅਨੁਸਾਰ ਉਸ ਚੌਂਕੀ ਉੱਤੇ ਬੈਠਾ ਜੋ ਕੰਧ ਦੇ ਲਾਗੇ ਸੀ ਅਤੇ ਯੋਨਾਥਾਨ ਉੱਠਿਆ ਅਤੇ ਅਬਨੇਰ ਸ਼ਾਊਲ ਦੇ ਇੱਕ ਪਾਸੇ ਵੱਲ ਬੈਠਾ, ਪਰ ਦਾਊਦ ਦੀ ਜਗ੍ਹਾ ਖਾਲੀ ਸੀ।