1 Samuel 20:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਸ਼ਾਊਲ ਨੇ ਕੁਝ ਨਾ ਆਖਿਆ। ਉਸ ਨੇ ਸੋਚਿਆ, “ਹੋ ਸੱਕਦਾ ਹੈ ਉਸ ਨੂੰ ਕੁਝ ਬਣੀ ਹੋਈ ਹੋਵੇ, ਉਹ ਅਪਵਿੱਤਰ ਹੋਣਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਸ਼ਾਊਲ ਨੇ ਕੁਝ ਨਾ ਆਖਿਆ, ਕਿਉਂ ਜੋ ਉਸ ਨੇ ਵਿਚਾਰਿਆ ਭਈ ਉਹ ਨੂੰ ਕੁਝ ਬਣੀ ਹੋਈ ਹੋਊ। ਅਪਵਿੱਤ੍ਰ ਹੋਣਾ ਹੈ, ਜ਼ਰੂਰ ਅਪਵਿੱਤ੍ਰ ਹੋਣਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਸ਼ਾਊਲ ਨੇ ਕੁਝ ਨਾ ਆਖਿਆ, ਕਿਉਂ ਜੋ ਉਸ ਨੇ ਵਿਚਾਰਿਆ ਕਿ ਇਸ ਦਾ ਕੋਈ ਨਾ ਕੋਈ ਕਾਰਨ ਹੋਵੇਗਾ। ਅਸ਼ੁੱਧ ਹੋਣਾ ਹੈ, ਜ਼ਰੂਰ ਹੀ ਅਸ਼ੁੱਧ ਹੋਵੇਗਾ।