1 Samuel 20:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅਗਲੇ ਹੀ ਦਿਨ ਜੋ ਮਹੀਨੇ ਦਾ ਦੂਜਾ ਦਿਨ ਸੀ ਤਾਂ ਦਾਊਦ ਦੀ ਕੁਰਸੀ ਫ਼ੇਰ ਖਾਲੀ ਸੀ। ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਨੂੰ ਕਿਹਾ, “ਕੀ ਗੱਲ ਹੈ ਯੱਸੀ ਦਾ ਪੁੱਤਰ ਨਵੇਂ ਚੰਨ ਦੀ ਦਾਵਤ ਉੱਤੇ ਕੱਲ੍ਹ ਵੀ ਨਹੀਂ ਅਤੇ ਅੱਜ ਵੀ ਨਹੀਂ ਆਇਆ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਗਲੇ ਭਲਕ ਜੋ ਮਹੀਨੇ ਦਾ ਦੂਜਾ ਦਿਨ ਸੀ ਤਾਂ ਅਜਿਹਾ ਹੋਇਆ ਜੋ ਦਾਊਦ ਦਾ ਥਾਂ ਫੇਰ ਵੇਹਲਾ ਰਿਹਾ। ਤਦ ਸ਼ਾਊਲ ਨੇ ਆਪਣੇ ਪੁੱਤ੍ਰ ਯੋਨਾਥਾਨ ਨੂੰ ਆਖਿਆ, ਇਹ ਕੀ ਕਾਰਨ ਜੋ ਯੱਸੀ ਦਾ ਪੁੱਤ੍ਰ ਨਾ ਕੱਲ ਖਾਣ ਆਇਆ ਸੀ ਨਾ ਅੱਜ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਗਲੇ ਦਿਨ ਜੋ ਮਹੀਨੇ ਦਾ ਦੂਜਾ ਦਿਨ ਸੀ ਤਾਂ ਅਜਿਹਾ ਹੋਇਆ ਜੋ ਦਾਊਦ ਦਾ ਥਾਂ ਫੇਰ ਖਾਲੀ ਰਹੀ। ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਨੂੰ ਆਖਿਆ, ਇਹ ਕੀ ਕਾਰਨ ਜੋ ਯੱਸੀ ਦਾ ਪੁੱਤਰ ਨਾ ਕੱਲ ਖਾਣ ਆਇਆ ਸੀ, ਨਾ ਅੱਜ?