1 Samuel 20:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਨਾਥਾਨ ਨੇ ਕਿਹਾ, “ਦਾਊਦ ਨੇ ਬੈਤਲਹਮ ਜਾਣ ਲਈ ਮੇਰੇ ਕੋਲੋਂ ਆਗਿਆ ਮੰਗੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਨਾਥਾਨ ਨੇ ਸ਼ਾਊਲ ਨੂੰ ਉੱਤਰ ਦਿੱਤਾ ਜੋ ਦਾਊਦ ਨੇ ਤਰਲੇ ਕਰ ਕੇ ਬੈਤਲਹਮ ਨੂੰ ਜਾਣ ਦੀ ਛੁੱਟੀ ਮੈਥੋਂ ਮੰਗੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਨਾਥਾਨ ਨੇ ਸ਼ਾਊਲ ਨੂੰ ਉੱਤਰ ਦਿੱਤਾ ਜੋ ਦਾਊਦ ਨੇ ਮਿੰਨਤ ਕਰ ਕੇ ਬੈਤਲਹਮ ਨੂੰ ਜਾਣ ਦੀ ਛੁੱਟੀ ਮੈਥੋਂ ਲਈ ਹੈ।