1 Samuel 20:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸ਼ਾਊਲ ਨੇ ਉਸ ਵੱਲ ਆਪਣੀ ਸਾਂਗ ਸੁੱਟਕੇ ਯੋਨਾਥਾਨ ਨੂੰ ਮਾਰਨਾ ਚਾਹਿਆ ਤਾਂ ਯੋਨਾਥਾਨ ਸਮਝ ਗਿਆ ਕਿ ਉਹ ਅਵੱਸ਼ ਹੀ ਦਾਊਦ ਨੂੰ ਜਾਨੋਂ ਮਾਰ ਮੁਕਾਉਣਾ ਚਾਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਨੇ ਉਸ ਦੇ ਮਾਰਨ ਲਈ ਸਾਂਗ ਚਲਾਈ। ਤਦ ਯੋਨਾਥਾਨ ਨੂੰ ਖਬਰ ਹੋਈ ਜੋ ਉਹ ਦੇ ਪਿਉ ਨੇ ਦਾਊਦ ਦੇ ਮਾਰਨ ਦੀ ਪੂਰੀ ਨੀਤ ਧਾਰੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਨੇ ਉਸ ਦੇ ਮਾਰਨ ਲਈ ਭਾਲਾ ਚਲਾਇਆ। ਤਦ ਯੋਨਾਥਾਨ ਨੂੰ ਖ਼ਬਰ ਹੋਈ ਜੋ ਉਹ ਦੇ ਪਿਤਾ ਨੇ ਦਾਊਦ ਨੂੰ ਮਾਰਨ ਦਾ ਮਨ ਬਣਾ ਲਿਆ ਹੈ।