1 Samuel 20:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯੋਨਾਥਾਨ ਜ਼ੋਰ ਦੀ ਗਰਜ਼ਿਆ, “ਜਲਦੀ ਕਰ! ਦੇਰ ਨਾ ਕਰ! ਜਲਦੀ ਫ਼ੜਕੇ ਲਿਆ! ਉੱਥੇ ਖੜ੍ਹਾ ਨਾ ਰਹਿ!” ਮੁੰਡੇ ਨੇ ਤੀਰ ਚੁੱਕੇ ਅਤੇ ਆਪਣੇ ਮਾਲਕ ਕੋਲ ਵਾਪਸ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਯੋਨਾਥਾਨ ਨੇ ਮੁੰਡੇ ਦੇ ਮਗਰੋਂ ਗੱਜ ਕੇ ਆਖਿਆ, ਕਾਹਲੀ ਕਰ, ਛੇਤੀ ਹੋ ਢਿੱਲ ਨਾ ਲਾ! ਸੋ ਯੋਨਾਥਾਨ ਦਾ ਮੁੰਡਾ ਤੀਰਾਂ ਨੂੰ ਇਕੱਠਿਆਂ ਕਰ ਕੇ ਆਪਣੇ ਮਾਲਕ ਕੋਲ ਲੈ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਯੋਨਾਥਾਨ ਨੇ ਮੁੰਡੇ ਨੂੰ ਪੁਕਾਰ ਕੇ ਆਖਿਆ, ਛੇਤੀ ਕਰ, ਛੇਤੀ ਹੋ ਢਿੱਲ ਨਾ ਲਾ! ਸੋ ਯੋਨਾਥਾਨ ਦਾ ਮੁੰਡਾ ਤੀਰਾਂ ਨੂੰ ਇਕੱਠਾ ਕਰ ਕੇ ਆਪਣੇ ਮਾਲਕ ਕੋਲ ਲੈ ਆਇਆ।