1 Samuel 20:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਨਾਥਾਨ ਨੇ ਦਾਊਦ ਨੂੰ ਕਿਹਾ, “ਤੂੰ ਜੋ ਚਾਹੇ ਮੈਂ ਤੇਰੇ ਲਈ ਕਰਨ ਨੂੰ ਤਿਆਰ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਜੋ ਕੁਝ ਤੇਰਾ ਜੀ ਚਾਹੇ ਉਹੋ ਮੈਂ ਤੇਰੇ ਲਈ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਨਾਥਾਨ ਨੇ ਦਾਊਦ ਨੂੰ ਆਖਿਆ, ਜੋ ਕੁਝ ਤੇਰਾ ਜੀ ਚਾਹੇ ਉਹੋ ਮੈਂ ਤੇਰੇ ਲਈ ਕਰਾਂਗਾ।