1 Samuel 20:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੇਰਾ ਪਿਉ ਵੇਖੇ ਕਿ ਮੈਂ ਨਹੀਂ ਤਾਂ ਉਸ ਨੂੰ ਆਖੀਂ, ‘ਦਾਊਦ ਬੈਤਲਹਮ ਆਪਣੇ ਘਰ ਨੂੰ ਜਾਣਾ ਚਾਹੁੰਦਾ ਸੀ। ਉਨ੍ਹਾਂ ਦੇ ਆਪਨੇ ਪਰਿਵਾਰ ਵਿੱਚ ਇਹ ਤਿਉਹਾਰ ਮਨਾਉਣਾ ਸੀ, ਮਹੀਨੇ ਦੀ ਬਲੀ ਦੀ ਦਾਵਤ ਹੋਣੀ ਸੀ। ਤਾਂ ਦਾਊਦ ਨੇ ਬੈਤਲਹਮ ਵਿੱਚ ਆਪਣੇ ਪਰਿਵਾਰ ਕੋਲ ਜਾਕੇ ਇਹ ਦਾਵਤ ਪੂਰੀ ਕਰਨ ਦੀ ਆਗਿਆ ਮੰਗੀ।’
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਦੀ ਤੇਰਾ ਪਿਉ ਮੈਨੂੰ ਉੱਥੇ ਨਾ ਵੇਖੇ ਤਾਂ ਉਹ ਨੂੰ ਆਖੀਂ ਜੋ ਦਾਊਦ ਨੇ ਮੇਰੇ ਕੋਲੋਂ ਛੇਤੀ ਹੀ ਆਪਣੇ ਸ਼ਹਿਰ ਬੈਤਲਹਮ ਨੂੰ ਨੱਠ ਜਾਣ ਲਈ ਤਰਲੇ ਪਾ ਕੇ ਛੁੱਟੀ ਮੰਗੀ ਹੈ ਕਿਉਂ ਜੋ ਉੱਥੇ ਸਾਰੇ ਟੱਬਰ ਲਈ ਵਰਹੇ ਦੀ ਬਲੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕਦੀ ਤੇਰਾ ਪਿਤਾ ਮੈਨੂੰ ਉੱਥੇ ਨਾ ਵੇਖੇ ਤਾਂ ਉਹ ਨੂੰ ਆਖੀਂ ਜੋ ਦਾਊਦ ਨੇ ਮੇਰੇ ਕੋਲੋਂ ਛੇਤੀ ਹੀ ਆਪਣੇ ਸ਼ਹਿਰ ਬੈਤਲਹਮ ਨੂੰ ਜਾਣ ਲਈ ਮਿੰਨਤ ਕਰ ਕੇ ਛੁੱਟੀ ਲਈ ਹੈ ਕਿਉਂ ਜੋ ਉੱਥੇ ਸਾਰੇ ਪਰਿਵਾਰ ਦੇ ਲਈ ਸਾਲ ਦੀ ਬਲੀ ਭੇਂਟ ਹੈ।