1 Samuel 20:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯੋਨਾਥਾਨ ਮੇਰੇ ਉੱਤੇ ਰਹਿਮ ਕਰ। ਮੈਂ ਤੇਰਾ ਸੇਵਕ ਹਾਂ। ਤੂੰ ਮੇਰੇ ਨਾਲ ਯਹੋਵਾਹ ਦੇ ਅੱਗੇ ਇਕਰਾਰਨਾਮਾ ਕੀਤਾ ਸੀ। ਜੇਕਰ ਮੈਂ ਦੋਸ਼ੀ ਹਾਂ ਤਾਂ ਭਾਵੇਂ ਤੂੰ ਹੀ ਮੈਨੂੰ ਖੁਦ ਜਾਨੋਂ ਮਾਰ ਦੇ ਪਰ ਮੈਨੂੰ ਆਪਣੇ ਪਿਉਹ ਕੋਲ ਨਾ ਲੈ ਕੇ ਜਾਵੀਂ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੈਨੂੰ ਆਪਣੇ ਦਾਸ ਉੱਤੇ ਕਿਰਪਾ ਕਰਨ ਦੀ ਲੋੜ ਪਏਗੀ ਕਿਉਂ ਜੋ ਤੂੰ ਆਪਣੇ ਦਾਸ ਨੂੰ ਯਹੋਵਾਹ ਦੇ ਦੇਸ ਵਿੱਚ ਆਪਣੇ ਨਾਲ ਰਲਾਇਆ। ਤਦ ਵੀ ਜੇ ਕਦੀ ਮੇਰੇ ਵਿੱਚ ਖੋਟ ਹੋਵੇ ਤਾਂ ਤੂੰ ਆਪ ਹੀ ਮੈਨੂੰ ਮਾਰ ਸੁੱਟ ਪਰ ਤੂੰ ਆਪਣੇ ਪਿਉ ਕੋਲ ਮੈਨੂੰ ਕਾਹਨੂੰ ਲੈ ਜਾਵੇਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੈਨੂੰ ਆਪਣੇ ਦਾਸ ਉੱਤੇ ਕਿਰਪਾ ਕਰਨ ਦੀ ਲੋੜ ਪਏਗੀ ਕਿਉਂ ਜੋ ਤੂੰ ਆਪਣੇ ਦਾਸ ਨੂੰ ਯਹੋਵਾਹ ਦੇ ਨੇਮ ਵਿੱਚ ਆਪਣੇ ਨਾਲ ਮਿਲਾਇਆ ਹੈ। ਤਦ ਵੀ ਜੇ ਕਦੀ ਮੇਰੇ ਵਿੱਚ ਕਮੀ ਹੋਵੇ ਤਾਂ ਤੂੰ ਆਪ ਹੀ ਮੈਨੂੰ ਮਾਰ ਸੁੱਟ ਪਰ ਤੂੰ ਆਪਣੇ ਪਿਤਾ ਦੇ ਹੱਥੋਂ ਕਿਉਂ ਮਰਨ ਦੇਵੇਂ?