1 Samuel 20:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਨਾਥਾਨ ਨੇ ਦਾਊਦ ਨੂੰ ਕਿਹਾ, “ਨਹੀਂ ਇੰਝ ਕਦੇ ਨਾ ਹੋਵੇਗਾ। ਜੇਕਰ ਮੈਨੂੰ ਪਤਾ ਲੱਗਾ ਕਿ ਮੇਰਾ ਪਿਉ ਤੈਨੂੰ ਮਾਰਨ ਦੀ ਸੋਚ ਰਿਹਾ ਹੈ ਤਾਂ ਮੈਂ ਤੈਨੂੰ ਜ਼ਰੂਰ ਖਬਰ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਨਾਥਾਨ ਬੋਲਿਆ, ਇਹ ਗੱਲ ਤੇਰੇ ਉੱਤੇ ਟਲ ਜਾਵੇ ਜੇ ਕਦੀ ਮੈਨੂੰ ਖਬਰ ਹੁੰਦੀ ਜੋ ਮੇਰੇ ਪਿਉ ਦੀ ਨੀਤ ਤੇਰੇ ਨਾਲ ਖੋਟੀ ਹੈ ਤਾਂ ਭਲਾ, ਮੈਂ ਤੈਨੂੰ ਖਬਰ ਨਾ ਕਰਦਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਨਾਥਾਨ ਬੋਲਿਆ, ਇਹ ਗੱਲ ਤੇਰੇ ਉੱਤੋਂ ਟਲ ਜਾਵੇ ਜੇ ਕਦੀ ਮੈਨੂੰ ਖ਼ਬਰ ਹੁੰਦੀ ਮੇਰਾ ਪਿਤਾ ਤੇਰੀ ਬੁਰਿਆਈ ਕਰਨਾ ਚਾਹੁੰਦਾ ਹੈ, ਕੀ ਮੈਂ ਤੈਨੂੰ ਖ਼ਬਰ ਨਾ ਕਰਦਾ?