1 Samuel 21:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਚੱਲਾ ਗਿਆ ਅਤੇ ਯੋਨਾਥਾਨ ਵਾਪਸ ਸ਼ਹਿਰ ’ਚ ਪਰਤ ਆਇਆ। ਦਾਊਦ ਨੌਬ ਨਾਮ ਦੇ ਸ਼ਹਿਰ ਵਿੱਚ ਅਹੀਮਲਕ ਨਾਮ ਦੇ ਜਾਜਕ ਵੱਲ ਗਿਆ। ਅਹੀਮਲਕ ਵੀ ਦਾਊਦ ਨੂੰ ਮਿਲਣ ਲਈ ਬਾਹਰ ਨਿਕਲਿਆ ਪਰ ਉਹ ਡਰ ਨਾਲ ਕੰਬ ਰਿਹਾ ਸੀ ਅਤੇ ਉਸ ਨੇ ਡਰਦਿਆਂ ਦਾਊਦ ਕੋਲੋਂ ਪੁੱਛਿਆ, “ਤੂੰ ਇੱਕਲਾ ਕਿਉਂ ਹੈਂ? ਕੀ ਤੇਰੇ ਨਾਲ ਕੋਈ ਨਹੀਂ ਆਇਆ?”
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੋਬ ਵਿੱਚ ਅਹੀਮਲਕ ਜਾਜਕ ਦੇ ਕੋਲ ਆਇਆ ਅਤੇ ਅਹੀਮਲਕ ਦਾਊਦ ਦੇ ਮਲਣ ਤੋਂ ਡਰਿਆ ਅਤੇ ਉਸ ਨੇ ਆਖਿਆ, ਤੂੰ ਇਕੱਲਾ ਕਿਉਂ ਹੈਂ ਅਤੇ ਤੇਰੇ ਨਾਲ ਕੋਈ ਮਨੁੱਖ ਹੈ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੋਬ ਵਿੱਚ ਅਹੀਮਲਕ ਜਾਜਕ ਦੇ ਕੋਲ ਆਇਆ ਅਤੇ ਅਹੀਮਲਕ ਦਾਊਦ ਦੇ ਮਿਲਣ ਤੋਂ ਡਰਿਆ ਅਤੇ ਉਸ ਨੇ ਪੁੱਛਿਆ, ਤੂੰ ਇਕੱਲਾ ਕਿਉਂ ਹੈਂ ਅਤੇ ਤੇਰੇ ਨਾਲ ਕੋਈ ਮਨੁੱਖ ਕਿਉਂ ਨਹੀਂ ਹੈ?