1 Samuel 21:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਦਾਊਦ ਸ਼ਾਊਲ ਤੋਂ ਭੱਜ ਗਿਆ ਅਤੇ ਗਥ ਦੇ ਪਾਤਸ਼ਾਹ ਆਕੀਸ਼ ਕੋਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਉੱਠਿਆ ਅਤੇ ਸ਼ਾਊਲ ਦੇ ਡਰ ਨਾਲ ਉਸੇ ਦਿਨ ਭੱਜ ਗਿਆ ਅਤੇ ਗਥ ਦੇ ਰਾਜਾ ਆਕੀਸ਼ ਦੇ ਕੋਲ ਚੱਲਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਦਾਊਦ ਉੱਠਿਆ ਅਤੇ ਸ਼ਾਊਲ ਦੇ ਡਰ ਨਾਲ ਉਸੇ ਦਿਨ ਭੱਜ ਗਿਆ ਅਤੇ ਗਥ ਦੇ ਰਾਜਾ ਆਕੀਸ਼ ਦੇ ਕੋਲ ਚੱਲਿਆ ਗਿਆ।