1 Samuel 21:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਦਾਊਦ ਨੇ ਪਾਤਸ਼ਾਹ ਆਕੀਸ਼ ਅਤੇ ਉਸ ਦੇ ਅਫ਼ਸਰਾਂ ਸਾਹਮਣੇ ਝੱਲੇ ਹੋਣ ਦਾ ਦਿਖਾਵਾ ਕੀਤਾ। ਉਸ ਨੇ ਦਰਵਾਜ਼ਿਆਂ ਉੱਤੇ ਥੁੱਕਿਆ ਅਤੇ ਆਪਣਾ ਥੁੱਕ ਆਪਣੀ ਦਾੜ੍ਹੀ ਉੱਤੇ ਡਿੱਗਣ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਉਸ ਦੇ ਅੱਗੇ ਆਪਣੀ ਡੌਲ ਚਾਲ ਵਟਾ ਲਈ ਅਤੇ ਉਨ੍ਹਾਂ ਦੇ ਵੱਸ ਵਿੱਚ ਹੋਣ ਕਰਕੇ ਆਪ ਨੂੰ ਕਮਲਾ ਬਣਾਇਆ ਅਤੇ ਡਿਉੜ੍ਹੀ ਦੇ ਬੂਹਿਆਂ ਉਤੇ ਵਿਅਰਥ ਗੱਲਾਂ ਲਿਖਣ ਲੱਗਾ ਅਤੇ ਲਾਲਾਂ ਆਪਣੀ ਦਾਹੜੀ ਉੱਤੇ ਵਗਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਉਸ ਦੇ ਅੱਗੇ ਦੂਸਰੀ ਚਾਲ ਚਲੀ ਅਤੇ ਉਨ੍ਹਾਂ ਦੇ ਵੱਸ ਵਿੱਚ ਹੋਣ ਕਰਕੇ ਆਪ ਨੂੰ ਪਾਗਲ ਬਣਾਇਆ ਅਤੇ ਡਿਉੜ੍ਹੀ ਦੇ ਬੂਹਿਆਂ ਉੱਤੇ ਵਿਅਰਥ ਲਕੀਰਾਂ ਖਿੱਚਣ ਲੱਗਾ ਅਤੇ ਆਪਣੀਆਂ ਲਾਰਾਂ ਦਾੜ੍ਹੀ ਉੱਤੇ ਵਗਾਉਣ ਲੱਗਾ।