1 Samuel 21:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਕੋਲ ਅੱਗੇ ਹੀ ਕਮਲੇ ਮਨੁੱਖਾਂ ਦੀ ਕਮੀ ਨਹੀਂ। ਅਤੇ ਮੈਨੂੰ ਲੋੜ ਨਹੀਂ ਕਿ ਇਸ ਕਮਲੇ ਮਨੁੱਖ ਨੂੰ ਤੁਸੀਂ ਮੇਰੇ ਘਰ ਸਾਹਮਣੇ ਲਿਆਵੋ ਜੋ ਮੇਰੇ ਸਾਹਮਣੇ ਕਮਲਿਆਂ ਵਰਗੇ ਕਰਤਬ ਕਰੇ। ਦੁਬਾਰਾ ਇਸ ਆਦਮੀ ਨੂੰ ਮੇਰੇ ਘਰ ਨਾ ਵੜਨ ਦੇਣਾ।”
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਮੈਨੂੰ ਪਾਗਲਾਂ ਦੀ ਥੁੜ੍ਹੋਂ ਹੈ ਜੋ ਤੁਸੀਂ ਮੇਰੇ ਸਾਹਮਣੇ ਪਾਗਲਪੁਣਾ ਖਿਲਾਰਨ ਲਈ ਉਹ ਨੂੰ ਮੇਰੇ ਕੋਲ ਲੈ ਆਏ? ਭਲਾ, ਅਜਿਹਾ ਮਨੁੱਖ ਮੇਰੇ ਘਰ ਵਿੱਚ ਵੜ ਜਾਵੇ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਮੈਨੂੰ ਪਾਗਲਾਂ ਦੀ ਕਮੀ ਹੈ ਜੋ ਤੁਸੀਂ ਉਸ ਨੂੰ ਮੇਰੇ ਸਾਹਮਣੇ ਪਾਗਲਪੁਣਾ ਖਿਲਾਰਨ ਨੂੰ ਮੇਰੇ ਕੋਲ ਲੈ ਆਏ ਹੋ? ਕੀ, ਅਜਿਹਾ ਮਨੁੱਖ ਮੇਰੇ ਘਰ ਵਿੱਚ ਵੜ ਜਾਵੇ?