1 Samuel 21:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਜਾਜਕ ਨੂੰ ਕਿਹਾ, “ਸਾਡੇ ਨਾਲ ਕੋਈ ਇਸਤਰੀ ਨਹੀਂ ਹੈ। ਭਾਵੇਂ ਅਸੀਂ ਲੜਾਈ ਲੜਨ ਲਈ ਜਾਈਏ ਅਤੇ ਭਾਵੇਂ ਕਿਸੇ ਆਮ ਕੰਮ ਲਈ ਪਰ ਮੇਰੇ ਆਦਮੀ ਹਰ ਵਾਰ ਬਾਹਰ ਜਾਣ ਤੋਂ ਪਹਿਲਾਂ ਆਪਣਾ ਸ਼ਰੀਰ ਪਵਿੱਤਰ ਰੱਖਦੇ ਹਨ ਅਤੇ ਅੱਜ ਲਈ ਤਾਂ ਇਹ ਗੱਲ ਬਿਲਕੁਲ ਹੀ ਸੱਚ ਹੈ ਜਦ ਕਿ ਅੱਜ ਦਾ ਸਾਡਾ ਕਾਰਜ ਹੀ ਬੜਾ ਵਿਸ਼ੇਸ਼ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਜਾਜਕ ਨੂੰ ਉੱਤਰ ਦੇ ਕੇ ਆਖਿਆ, ਸੱਚ ਮੁੱਚ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਜਦ ਦੇ ਅਸੀਂ ਨਿੱਕਲੇ ਹਾਂ ਤੀਵੀਆਂ ਕੋਲੋਂ ਵੱਖਰੇ ਰਹੇ ਹਾਂ ਅਤੇ ਜੁਆਨਾਂ ਦੇ ਭਾਂਡੇ ਸ਼ੁੱਧ ਹਨ ਅਤੇ ਉਹ ਪੈਂਡਾ ਮਮੂਲੀ ਜਿਹਾ ਸੀ ਸੋ ਓਹਨਾਂ ਦੇ ਭਾਂਡੇ ਅੱਜ ਕਿੰਨੇ ਵਧੀਕ ਸ਼ੁੱਧ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਜਾਜਕ ਨੂੰ ਉੱਤਰ ਦੇ ਕੇ ਆਖਿਆ, ਸੱਚ-ਮੁੱਚ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਜਦ ਦੇ ਅਸੀਂ ਨਿੱਕਲੇ ਹਾਂ ਇਸਤਰੀਆਂ ਕੋਲੋਂ ਵੱਖਰੇ ਰਹੇ ਹਾਂ ਅਤੇ ਜੁਆਨਾਂ ਦੇ ਭਾਂਡੇ ਸ਼ੁੱਧ ਹਨ ਅਤੇ ਉਹ ਰਾਹ ਖ਼ਾਸ ਨਹੀਂ ਹੈ ਤਾਂ, ਉਹਨਾਂ ਦੇ ਭਾਂਡੇ ਅੱਜ ਕਿੰਨੇ ਵੱਧ ਸ਼ੁੱਧ ਹੋਣਗੇ।