1 Samuel 21:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਅਹੀਮਲਕ ਨੂੰ ਪੁੱਛਿਆ, “ਕੀ ਤੇਰੇ ਕੋਲ ਇੱਥੇ ਨੇਜਾ ਜਾਂ ਤਲਵਾਰ ਹੈ? ਮੈਨੂੰ ਜਲਦੀ ਵਿੱਚ ਤੁਰਨਾ ਪਿਆ ਕਿਉਂਕਿ ਪਾਤਸ਼ਾਹ ਦਾ ਕੰਮ ਬਹੁਤ ਜਲਦੀ ਦਾ ਸੀ ਅਤੇ ਜਲਦੀ ਵਿੱਚ ਮੈਂ ਆਪਣੇ ਨਾਲ ਆਪਣੀ ਤਲਵਾਰ ਜਾਂ ਹੋਰ ਕੋਈ ਹਥਿਆਰ ਨਹੀਂ ਲੈ ਕੇ ਆਇਆ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਦਾਊਦ ਨੇ ਅਹੀਮਲਕ ਨੂੰ ਪੁੱਛਿਆ, ਐਥੇ ਤੇਰੇ ਕੋਲ ਕੋਈ ਬਰਛੀ ਯਾ ਤਲਵਾਰ ਤਾਂ ਨਹੀਂ? ਕਿਉ ਜੋ ਮੈਂ ਆਪਣੀ ਤਲਵਾਰ ਅਤੇ ਆਪਣੇ ਹਥਿਆਰ ਨਾਲ ਨਹੀਂ ਲਿਆਇਆ ਪਾਤਸ਼ਾਹ ਦੇ ਕੰਮ ਦੀ ਛੇਤੀ ਲੋੜ ਜੋ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਦਾਊਦ ਨੇ ਅਹੀਮਲਕ ਨੂੰ ਪੁੱਛਿਆ, ਐਥੇ ਤੇਰੇ ਕੋਲ ਕੋਈ ਬਰਛੀ ਜਾਂ ਤਲਵਾਰ ਤਾਂ ਨਹੀਂ? ਕਿਉਂ ਜੋ ਮੈਂ ਰਾਜਾ ਦੇ ਕੰਮ ਦੀ ਛੇਤੀ ਹੋਣ ਕਾਰਨ ਆਪਣੀ ਤਲਵਾਰ ਅਤੇ ਆਪਣੇ ਹਥਿਆਰ ਨਾਲ ਨਹੀਂ ਲਿਆਇਆ।