1 Samuel 22:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹੀਮਲਕ ਨੇ ਦਾਊਦ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਨੂੰ ਖਾਣ ਲਈ ਭੋਜਨ ਵੀ ਦਿੱਤਾ ਅਤੇ ਉਸ ਨੂੰ ਫ਼ਲਿਸਤੀ ਗੋਲਿਆਥ ਦੀ ਤਲਵਾਰ ਵੀ ਦਿੱਤੀ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਲਈ ਉਸ ਨੇ ਯਹੋਵਾਹ ਕੋਲੋਂ ਪੁੱਛਿਆ ਅਤੇ ਉਹ ਨੂੰ ਰਾਹ ਦੀ ਰਸਤ ਦਿੱਤੀ ਅਤੇ ਫਲਿਸਤੀ ਗੋਲਿਅਥ ਦੀ ਤਲਵਾਰ ਉਹ ਨੂੰ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਲਈ ਉਸ ਨੇ ਯਹੋਵਾਹ ਕੋਲੋਂ ਪੁੱਛਿਆ ਅਤੇ ਉਹ ਨੂੰ ਰਾਹ ਲਈ ਭੋਜਨ ਵਸਤਾਂ ਦਿੱਤੀਆਂ ਅਤੇ ਫ਼ਲਿਸਤੀ ਗੋਲਿਅਥ ਦੀ ਤਲਵਾਰ ਉਹ ਨੂੰ ਦਿੱਤੀ।