1 Samuel 22:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਅਹੀਮਲਕ ਨੂੰ ਕਿਹਾ, “ਤੂੰ ਅਹੀਟੂਬ ਦੇ ਪੁੱਤਰ, ਜ਼ਰਾ ਧਿਆਨ ਨਾਲ ਸੁਣ!” ਅਹੀਮਲਕ ਨੇ ਕਿਹਾ, “ਜੀ, ਮਾਲਿਕ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸ਼ਾਊਲ ਨੇ ਆਖਿਆ, ਹੇ ਅਹੀਟੂਬ ਦੇ ਪੁੱਤ੍ਰ ਤੂੰ ਸੁਣ! ਉਹ ਬੋਲਿਆ, ਹੇ ਸੁਆਮੀ, ਮੈਂ ਹਾਜ਼ਰ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਨੇ ਆਖਿਆ, ਹੇ ਅਹੀਟੂਬ ਦੇ ਪੁੱਤਰ ਤੂੰ ਸੁਣ! ਉਹ ਬੋਲਿਆ, ਹੇ ਸੁਆਮੀ, ਮੈਂ ਹਾਜ਼ਰ ਹਾਂ।