1 Samuel 22:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਅਹੀਮਲਕ ਨੂੰ ਆਖਿਆ, “ਤੂੰ ਅਤੇ ਯੱਸੀ ਦੇ ਪੁੱਤਰ ਨੇ ਮੇਰੇ ਵਿਰੁੱਧ ਗੋਂਦਾ ਕਿਉਂ ਗੁੰਦੀਆਂ? ਤੂੰ ਦਾਊਦ ਨੂੰ ਰੋਟੀ ਅਤੇ ਤਲਵਾਰ ਵੀ ਦਿੱਤੀ। ਤੂੰ ਉਸ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਵੀ ਕੀਤੀ ਅਤੇ ਹੁਣ ਉਹ ਦਾਊਦ ਠੀਕ ਮੇਰੇ ਉੱਪਰ ਹਮਲਾ ਕਰਨ ਦੀ ਉਡੀਕ ਕਰ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸ਼ਾਊਲ ਨੇ ਆਖਿਆ, ਤੂੰ ਅਤੇ ਯੱਸੀ ਦੇ ਪੁੱਤ੍ਰ ਨੇ ਮੇਰੇ ਵਿਰੁੱਧ ਕਿਉਂ ਏਕਾ ਕੀਤਾ ਹੈ? ਤੂੰ ਜੋ ਉਹ ਨੂੰ ਰੋਟੀ ਅਤੇ ਤਲਵਾਰ ਦਿੱਤੀ ਅਤੇ ਯਹੋਵਾਹ ਕੋਲੋਂ ਪੁੱਛਿਆ ਭਈ ਉਹ ਮੇਰੇ ਵਿਰੁੱਧ ਉੱਠੇ ਅਤੇ ਛਹਿ ਲਾ ਕੇ ਬੈਠੇ ਜਿਵੇਂ ਅੱਜ ਦੇ ਦਿਨ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਨੇ ਆਖਿਆ, ਤੂੰ ਅਤੇ ਯੱਸੀ ਦੇ ਪੁੱਤਰ ਨੇ ਮੇਰੇ ਵਿਰੁੱਧ ਸਾਜ਼ਿਸ਼ ਕਿਉਂ ਕੀਤੀ? ਤੂੰ ਜੋ ਉਹ ਨੂੰ ਰੋਟੀ ਅਤੇ ਤਲਵਾਰ ਦਿੱਤੀ ਅਤੇ ਯਹੋਵਾਹ ਕੋਲੋਂ ਪੁੱਛਿਆ ਭਈ ਉਹ ਮੇਰੇ ਵਿਰੁੱਧ ਉੱਠੇ ਅਤੇ ਘਾਤ ਲਾ ਕੇ ਬੈਠੇ ਜਿਵੇਂ ਅੱਜ ਦੇ ਦਿਨ ਹੈ।