1 Samuel 22:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹੀਮਲਕ ਨੇ ਜਵਾਬ ਦਿੱਤਾ, “ਦਾਊਦ ਤੇਰੇ ਨਾਲ ਵਫ਼ਾਦਾਰ ਹੈ। ਤੇਰੇ ਕਿਸੇ ਵੀ ਹੋਰ ਅਫ਼ਸਰਾਂ ਵਿੱਚੋਂ ਕੋਈ ਇੰਨਾ ਭਰੋਸੇਮਂਦ ਨਹੀਂ ਜਿੰਨਾ ਕਿ ਦਾਊਦ। ਉਹ ਤੇਰਾ ਆਪਣਾ ਜੁਆਈ ਹੈ ਅਤੇ ਦਾਊਦ ਤੇਰੇ ਦਰਬਾਨਾਂ ਦਾ ਵੀ ਕਪਤਾਨ ਹੈ ਅਤੇ ਤੇਰਾ ਆਪਣਾ ਸਾਰਾ ਪਰਿਵਾਰ ਵੀ ਉਸਦੀ ਬੜੀ ਇੱਜ਼ਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਹੀਮਲਕ ਨੇ ਪਾਤਸ਼ਾਹ ਨੂੰ ਉੱਤਰ ਦੇ ਕੇ ਆਖਿਆ, ਤੁਹਾਡੇ ਸਾਰਿਆਂ ਟਹਿਲੂਆਂ ਵਿੱਚੋਂ ਦਾਊਦ ਦੇ ਸਮਾਨ ਧਰਮੀ ਕੌਣ ਹੈ ਜੋ ਪਾਤਸ਼ਾਹ ਦਾ ਜਵਾਈ ਅਤੇ ਤੁਹਾਡੇ ਦਰਬਾਰ ਵਿੱਚ ਜਾਂਦਾ ਹੁੰਦਾ ਹੈ ਅਤੇ ਤੁਹਾਡੇ ਘਰ ਵਿੱਚ ਪਤ ਵਾਲਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਹੀਮਲਕ ਨੇ ਰਾਜਾ ਨੂੰ ਉੱਤਰ ਦੇ ਕੇ ਆਖਿਆ, ਤੁਹਾਡੇ ਸਾਰਿਆਂ ਸੇਵਕਾਂ ਵਿੱਚੋਂ ਦਾਊਦ ਦੇ ਸਮਾਨ ਧਰਮੀ ਕੌਣ ਹੈ ਜੋ ਰਾਜਾ ਦਾ ਜਵਾਈ ਅਤੇ ਤੁਹਾਡੇ ਦਰਬਾਰ ਵਿੱਚ ਜਾਂਦਾ ਹੁੰਦਾ ਹੈ ਅਤੇ ਤੁਹਾਡੇ ਘਰ ਵਿੱਚ ਇੱਜ਼ਤ ਵਾਲਾ ਹੈ?