1 Samuel 22:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਾਤਸ਼ਾਹ ਨੇ ਕਿਹਾ, “ਅਹੀਮਲਕ! ਤੇਰੀ ਅਤੇ ਤੇਰੇ ਸੰਬੰਧੀਆਂ ਦੀ ਮੌਤ ਅਵੱਸ਼ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਬੋਲਿਆ, ਅਹੀਮਲਕ, ਤੂੰ ਜ਼ਰੂਰ ਮਾਰਿਆ ਜਾਵੇਗਾ, ਤੂੰ ਅਤੇ ਤੇਰੇ ਪਿਉ ਦਾ ਸਾਰਾ ਟੱਬਰ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਬੋਲਿਆ, ਅਹੀਮਲਕ, ਤੂੰ ਜ਼ਰੂਰ ਮਾਰਿਆ ਜਾਵੇਗਾ, ਤੂੰ ਅਤੇ ਤੇਰੇ ਪਿਤਾ ਦਾ ਸਾਰਾ ਟੱਬਰ!