1 Samuel 22:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਪਾਤਸ਼ਾਹ ਨੇ ਆਪਣੇ ਕੋਲ ਖੜ੍ਹੇ ਦਰਬਾਨਾਂ ਨੂੰ ਕਿਹਾ, “ਜਾਉ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਦਿਉ ਕਿਉਂਕਿ ਉਹ ਵੀ ਦਾਊਦ ਦੇ ਪੱਖ ਵਿੱਚ ਸਨ। ਉਹ ਜਾਣਦੇ ਸਨ ਕਿ ਦਾਊਦ ਬਚ ਰਿਹਾ ਹੈ ਪਰ ਉਨ੍ਹਾਂ ਨੇ ਮੈਨੂੰ ਨਹੀਂ ਦੱਸਿਆ।” ਪਰ ਪਾਤਸ਼ਾਹ ਦੇ ਅਫ਼ਸਰਾਂ ਨੇ ਯਹੋਵਾਹ ਦੇ ਜਾਜਕਾਂ ਨੂੰ ਮਾਰਨ ਤੋਂ ਇਨਕਾਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਪਾਤਸ਼ਾਹ ਨੇ ਉਨ੍ਹਾਂ ਸਿਪਾਹੀਆਂ ਨੂੰ ਜੋ ਉਹ ਦੇ ਕੋਲ ਖਲੋਤੇ ਸਨ ਆਗਿਆ ਕੀਤੀ, ਤੁਸੀਂ ਮੁੜੋ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਸੁੱਟੋ ਕਿਉਂ ਜੋ ਇਹ ਦਾਊਦ ਨਾਲ ਰਲੇ ਹੋਏ ਹਨ ਅਤੇ ਉਨ੍ਹਾਂ ਨੇ ਜਾਣ ਲਿਆ ਸੀ ਭਈ ਇਹ ਭੱਜਿਆ ਹੋਇਆ ਹੈ ਅਤੇ ਮੈਨੂੰ ਖਬਰ ਨਾ ਕੀਤੀ। ਪਰ ਪਾਤਸ਼ਾਹ ਦੇ ਟਹਿਲੂਆਂ ਨੇ ਯਹੋਵਾਹ ਦੇ ਜਾਜਕਾਂ ਉੱਤੇ ਹੱਥ ਨਾ ਚੁੱਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਰਾਜਾ ਨੇ ਉਨ੍ਹਾਂ ਸਿਪਾਹੀਆਂ ਨੂੰ ਜੋ ਉਹ ਦੇ ਕੋਲ ਖੜ੍ਹੇ ਸਨ ਆਗਿਆ ਕੀਤੀ, ਤੁਸੀਂ ਅੱਗੇ ਵਧੋ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਸੁੱਟੋ ਕਿਉਂ ਜੋ ਇਹ ਦਾਊਦ ਨਾਲ ਰਲੇ ਹੋਏ ਹਨ ਅਤੇ ਉਨ੍ਹਾਂ ਨੇ ਜਾਣ ਲਿਆ ਸੀ ਭਈ ਇਹ ਭੱਜਿਆ ਹੋਇਆ ਹੈ ਅਤੇ ਮੈਨੂੰ ਖ਼ਬਰ ਨਾ ਕੀਤੀ। ਪਰ ਰਾਜਾ ਦੇ ਸੇਵਕਾਂ ਨੇ ਯਹੋਵਾਹ ਦੇ ਜਾਜਕਾਂ ਉੱਤੇ ਹੱਥ ਨਾ ਚੁੱਕਿਆ।