1 Samuel 22:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕਾਂ ਦੇ ਸ਼ਹਿਰ ਨੋਬ ਵਿੱਚ ਉਸ ਨੇ ਸਾਰੇ ਲੋਕਾਂ ਨੂੰ ਵੱਢ ਸੁੱਟਿਆ। ਦੋਏਗ ਨੇ ਆਪਣੀ ਤਲਵਾਰ ਕੱਢੀ ਅਤੇ ਸਾਰੇ ਆਦਮੀਆਂ, ਔਰਤਾਂ, ਬੱਚਿਆਂ ਅਤੇ ਦੁੱਧ ਪੀਂਦੇ ਮਾਸੂਮ ਬੱਚਿਆਂ ਸਮੇਤ ਸਭ ਨੂੰ ਅਤੇ ਉਨ੍ਹਾਂ ਦੀਆਂ ਸਭ ਗਊਆਂ, ਖੋਤਿਆ, ਭੇਡਾਂ ਸਭ ਨੂੰ ਵੱਢ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕਾਂ ਦੇ ਸ਼ਹਿਰ ਨੂੰ ਉਸ ਨੇ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਅਤੇ ਉਹ ਦੇ ਮਨੁੱਖ, ਤੀਵੀਆਂ, ਬਾਲਕਾਂ, ਦੁੱਧ ਚੁੰਘਦੇ ਬੱਚਿਆਂ ਅਤੇ ਬਲਦਾਂ, ਖੋਤਿਆਂ ਅਤੇ ਭੇਡਾਂ ਨੂੰ ਤਲਵਾਰ ਦੀ ਧਾਰ ਨਾਲ ਵੱਢਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਜਕਾਂ ਦੇ ਸ਼ਹਿਰ ਨੂੰ ਉਸ ਨੇ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਉਹ ਦੇ ਪੁਰਖ, ਇਸਤਰੀਆਂ, ਬਾਲਕਾਂ, ਦੁੱਧ ਚੁੰਘਦੇ ਬੱਚਿਆਂ ਅਤੇ ਬਲ਼ਦਾਂ, ਗਧਿਆਂ ਅਤੇ ਭੇਡਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ।