1 Samuel 22:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਲੋਕ ਦਾਊਦ ਦੇ ਮਗਰ ਹੋ ਪਏ। ਉੱਥੇ ਦੁੱਖਾਂ ਦੇ ਮਾਰੇ ਹੋਏ ਲੋਕ ਸਨ, ਕੁਝ ਕਰਜਾਈ ਕਿਸਮ ਦੇ ਗਰੀਬ ਲੋਕ, ਦੁੱਖੀ ਲੋਕ ਅਤੇ ਕੁਝ ਜ਼ਿੰਦਗੀ ਤੋਂ ਉਪਰਾਮ ਹੋਏ ਲੋਕ ਸਨ। ਇਨ੍ਹਾਂ ਸਭ ਤਰ੍ਹਾਂ ਦੇ ਲੋਕਾਂ ਨੇ ਦਾਊਦ ਨੂੰ ਆਪਣਾ ਆਗੂ ਮੰਨਿਆ। ਹੁਣ ਦਾਊਦ ਦੇ ਨਾਲ ਕਰੀਬ 400 ਮਨੁੱਖ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਭ ਦੁਖੀਏ ਅਤੇ ਕਰਜਾਈ ਅਤੇ ਸਭ ਜੋ ਦਿਲ ਜਲੇ ਸਨ ਉਹ ਦੇ ਕੋਲ ਆ ਰਲੇ ਉਹ ਅਰ ਉਨ੍ਹਾਂ ਦਾ ਸਰਦਾਰ ਬਣਿਆ ਅਰ ਚਾਰਕੁ ਸੌ ਮਨੁੱਖ ਉਹ ਦੇ ਨਾਲ ਹੋ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਭ ਦੁੱਖੀ ਅਤੇ ਕਰਜ਼ਾਈ ਅਤੇ ਸਭ ਜੋ ਮੁਸ਼ਕਿਲ ਵਿੱਚ ਸਨ, ਉਹ ਦੇ ਕੋਲ ਆ ਗਏ ਅਤੇ ਉਹ ਉਨ੍ਹਾਂ ਦਾ ਪ੍ਰਧਾਨ ਬਣਿਆ ਅਤੇ ਚਾਰ ਸੌ ਮਨੁੱਖ ਉਹ ਦੇ ਨਾਲ ਹੋ ਗਏ।