1 Samuel 22:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਵਿੱਚੋਂ ਇੱਕ ਆਦਮੀ ਜਿਸ ਦਾ ਨਾਉਂ ਅਬਯਾਥਾਰ ਸੀ ਬਚ ਗਿਆ। ਅਬਯਾਥਾਰ ਅਹੀਟੂਬ ਦਾ ਪੁੱਤਰ ਸੀ ਜੋ ਉੱਥੋਂ ਭੱਜਕੇ ਦਾਊਦ ਦੇ ਮਗਰ ਲੱਗ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਹੀਟੂਬ ਦੇ ਪੁੱਤ੍ਰ ਅਹੀਮਲਕ ਦੇ ਪੁੱਤ੍ਰਾਂ ਵਿੱਚੋਂ ਇੱਕ ਜਣਾ ਜਿਹ ਦਾ ਨਾਉਂ ਅਬਯਾਥਾਰ ਸੀ ਬਚ ਨਿੱਕਲਿਆ ਅਤੇ ਦਾਊਦ ਵੱਲ ਭੱਜ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਹੀਟੂਬ ਦੇ ਪੁੱਤਰ ਅਹੀਮਲਕ ਦੇ ਪੁੱਤਰਾਂ ਵਿੱਚੋਂ ਇੱਕ ਜਣਾ ਜਿਸ ਦਾ ਨਾਮ ਅਬਯਾਥਾਰ ਸੀ ਬਚ ਨਿੱਕਲਿਆ ਅਤੇ ਦਾਊਦ ਵੱਲ ਭੱਜ ਗਿਆ।