1 Samuel 22:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਯਾਥਾਰ ਨੇ ਦਾਊਦ ਨੂੰ ਖਬਰ ਕੀਤੀ ਕਿ ਸ਼ਾਊਲ ਨੇ ਯਹੋਵਾਹ ਦੇ ਜਾਜਕਾਂ ਨੂੰ ਮਰਵਾ ਸੁੱਟਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਬਯਾਥਾਰ ਨੇ ਦਾਊਦ ਨੂੰ ਖਬਰ ਦਿੱਤੀ ਜੋ ਸ਼ਾਊਲ ਨੇ ਯਹੋਵਾਹ ਦੇ ਜਾਜਕਾਂ ਨੂੰ ਵੱਢ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਯਾਥਾਰ ਨੇ ਦਾਊਦ ਨੂੰ ਖ਼ਬਰ ਦਿੱਤੀ ਜੋ ਸ਼ਾਊਲ ਨੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਸੁੱਟਿਆ।