1 Samuel 22:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਪਣੇ ਆਸ-ਪਾਸ ਖੜ੍ਹੇ ਅਫ਼ਸਰਾਂ ਨੂੰ ਕਿਹਾ, “ਹੇ ਬਿਨਯਾਮੀਨਿਓ ਸੁਣੋ! ਤੁਸੀਂ ਕੀ ਸੋਚਦੇ ਹੋ ਕਿ ਯੱਸੀ ਦਾ ਪੁੱਤਰ (ਦਾਊਦ) ਤੁਹਾਡੇ ਵਿੱਚੋਂ ਹਰ ਇੱਕ ਨੂੰ ਪੈਲੀ ਅਤੇ ਦਾਖਾਂ ਦੇ ਬਾਗ ਦੇਵੇਗਾ? ਤੁਸੀਂ ਕੀ ਸੋਚਦੇ ਹੋ ਕਿ ਉਹ ਤੁਹਾਨੂੰ 100 ਅਤੇ 1,000 ਆਦਮੀਆਂ ਦੇ ਉੱਪਰ ਅਫ਼ਸਰ ਬਣਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਨੇ ਆਪਣੇ ਟਹਿਲੂਆਂ ਨੂੰ ਜੋ ਉਸ ਦੇ ਆਲੇ ਦੁਆਲੇ ਖਲੋਤੇ ਸਨ ਆਖਿਆ, ਸੁਣੋ ਹੇ ਬਿਨਯਾਮੀਨੀਓ! ਭਲਾ, ਯੱਸੀ ਦਾ ਪੁੱਤ੍ਰ ਤੁਹਾਡੇ ਵਿੱਚੋਂ ਹਰੇਕ ਨੂੰ ਪੈਲੀ ਅਤੇ ਦਾਖਾਂ ਦਾ ਬਾਗ ਦੇਵੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਨੇ ਆਪਣੇ ਕਰਮਚਾਰੀਆਂ ਨੂੰ ਜੋ ਉਸ ਦੇ ਆਲੇ-ਦੁਆਲੇ ਖੜ੍ਹੇ ਸਨ ਆਖਿਆ, ਸੁਣੋ ਹੇ ਬਿਨਯਾਮੀਨੀਓ! ਕੀ, ਯੱਸੀ ਦਾ ਪੁੱਤਰ ਤੁਹਾਡੇ ਵਿੱਚੋਂ ਹਰੇਕ ਨੂੰ ਪੈਲੀ ਅਤੇ ਦਾਖਾਂ ਦਾ ਬਾਗ਼ ਦੇਵੇਗਾ?