1 Samuel 23:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਦਾਊਦ ਨੂੰ ਕਿਹਾ, “ਵੇਖ! ਫ਼ਲਿਸਤੀ ਕਈਲਾਹ ਦੇ ਵਿਰੁੱਧ ਲੜਾਈ ਕਰ ਰਹੇ ਹਨ। ਉਹ ਖਲਵਾੜਿਆਂ ਵਿੱਚੋਂ ਫ਼ਸਲਾਂ ਚੋਰੀ ਕਰ ਰਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਦਾਊਦ ਨੂੰ ਖਬਰ ਦੇ ਕੇ ਆਖਿਆ ਵੇਖ ਫਲਿਸਤੀ ਕਈਲਾਹ ਨਾਲ ਲੜਦੇ ਹਨ ਅਤੇ ਖਲਵਾੜਿਆਂ ਨੂੰ ਲੁੱਟਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਦਾਊਦ ਨੂੰ ਖ਼ਬਰ ਦੇ ਕੇ ਆਖਿਆ, ਵੇਖ ਫ਼ਲਿਸਤੀ ਕਈਲਾਹ ਨਗਰ ਨਾਲ ਲੜਦੇ ਹਨ ਅਤੇ ਫ਼ਸਲਾਂ ਨੂੰ ਲੁੱਟਦੇ ਹਨ।