1 Samuel 23:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਪ੍ਰਾਰਥਨਾ ਕੀਤੀ, “ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ। ਮੈਂ ਸੁਣਿਆ ਹੈ ਕਿ ਸ਼ਾਊਲ ਮੇਰੇ ਕਾਰਣ ਕਈਲਾਹ ਉੱਤੇ ਚੜ੍ਹਾਈ ਕਰਨ ਅਤੇ ਉਸ ਨੂੰ ਨਾਸ਼ ਕਰਨ ਆ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੇਰੇ ਦਾਸ ਨੇ ਜ਼ਰੂਰ ਸੁਣਿਆ ਹੈ ਭਈ ਸ਼ਾਊਲ ਦਾ ਇਹ ਮਤਾ ਹੈ ਜੋ ਕਲੀਲਾਹ ਵਿੱਚ ਆ ਕੇ ਮੇਰੇ ਕਾਰਨ ਸ਼ਹਿਰ ਦਾ ਹੀ ਨਾਸ ਕਰ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਦਾਸ ਨੇ ਜ਼ਰੂਰ ਸੁਣਿਆ ਹੈ ਕਿ ਸ਼ਾਊਲ ਦੀ ਇਹ ਯੋਜਨਾ ਹੈ ਜੋ ਕਈਲਾਹ ਨਗਰ ਵਿੱਚ ਆ ਕੇ ਮੇਰੇ ਕਾਰਨ ਸ਼ਹਿਰ ਦਾ ਹੀ ਨਾਸ ਕਰ ਦੇਵੇ।