1 Samuel 23:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਸ਼ਾਊਲ ਕਈਲਾਹ ਵਿੱਚ ਆਵੇਗਾ? ਕੀ ਕਾਈਲਾਹ ਦੇ ਲੋਕ ਮੈਨੂੰ ਸ਼ਾਊਲ ਦੇ ਹਵਾਲੇ ਕਰ ਦੇਣਗੇ? ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ! ਮੈਂ ਤੇਰਾ ਸੇਵਕ ਹਾਂ ਕਿਰਪਾ ਕਰਕੇ ਮੈਨੂੰ ਦੱਸੋ ਕਿ ਕੀ ਹੋਵੇਗਾ?” ਯਹੋਵਾਹ ਨੇ ਕਿਹਾ, “ਸ਼ਾਊਲ ਜ਼ਰੂਰ ਆਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਕਈਲਾਹ ਦੇ ਲੋਕ ਮੈਨੂੰ ਉਹ ਦੇ ਹੱਥ ਦੇ ਦੇਣਗੇ ਅਤੇ ਜਿਵੇਂ ਤੇਰੇ ਦਾਸ ਨੇ ਸੁਣਿਆ ਹੈ ਸ਼ਾਊਲ ਲਹਿ ਆਵੇਗਾ? ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਮੈਂ ਤੇਰੇ ਤਰਲੇ ਕਰਨਾ ਹਾਂ, ਤੂੰ ਆਪਣੇ ਦਾਸ ਨੂੰ ਦੱਸ। ਯਹੋਵਾਹ ਨੇ ਆਖਿਆ, ਉਹ ਲਹਿ ਆਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ, ਕਈਲਾਹ ਦੇ ਲੋਕ ਮੈਨੂੰ ਉਹ ਦੇ ਹੱਥ ਦੇ ਦੇਣਗੇ ਅਤੇ ਜਿਵੇਂ ਤੇਰੇ ਦਾਸ ਨੇ ਸੁਣਿਆ ਹੈ ਸ਼ਾਊਲ ਆਵੇਗਾ? ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੂੰ ਆਪਣੇ ਦਾਸ ਨੂੰ ਦੱਸ। ਯਹੋਵਾਹ ਨੇ ਆਖਿਆ ਹਾਂ, “ਉਹ ਆਵੇਗਾ।”