1 Samuel 23:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਫ਼ਿਰ ਪੁੱਛਿਆ, “ਕੀ ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਆਦਮੀਆਂ ਨੂੰ ਸ਼ਾਊਲ ਦੇ ਸਪੁਰਦ ਕਰ ਦੇਣਗੇ?” ਯਹੋਵਾਹ ਨੇ ਕਿਹਾ, “ਹਾਂ ਉਹ ਅਜਿਹਾ ਕਰਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਆਖਿਆ, ਭਲਾ, ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਲੋਕਾਂ ਨੂੰ ਸ਼ਾਊਲ ਦੇ ਹੱਥ ਦੇ ਦੇਣਗੇ ਯਾ ਨਹੀਂ? ਯਹੋਵਾਹ ਨੇ ਆਖਿਆ, ਓਹ ਦੇ ਦੇਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਆਖਿਆ, ਕੀ, ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਲੋਕਾਂ ਨੂੰ ਸ਼ਾਊਲ ਦੇ ਹੱਥ ਦੇ ਦੇਣਗੇ ਜਾਂ ਨਹੀਂ? ਯਹੋਵਾਹ ਨੇ ਆਖਿਆ, ਉਹ ਦੇ ਦੇਣਗੇ।