1 Samuel 23:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਦਾਊਦ ਅਤੇ ਉਸ ਦੇ ਆਦਮੀ ਕਈਲਾਹ ਤੋਂ ਭੱਜ ਗਏ। ਕੋਈ 600 ਦੇ ਕਰੀਬ ਆਦਮੀ ਦਾਊਦ ਦੇ ਨਾਲ ਗਏ। ਇਉਂ ਦਾਊਦ ਅਤੇ ਉਸ ਦੇ ਆਦਮੀ ਥਾਂ ਤੋਂ ਥਾਂ ਭੱਜਦੇ ਰਹੇ। ਸ਼ਾਊਲ ਨੂੰ ਪਤਾ ਲੱਗਾ ਕਿ ਦਾਊਦ ਕਈਲਾਹ ਤੋਂ ਬਚਕੇ ਭੱਜ ਗਿਆ ਹੈ ਤਾਂ ਉਹ ਫ਼ਿਰ ਉਸ ਸ਼ਹਿਰ ਵਿੱਚ ਨਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਆਪਣਿਆਂ ਮਨੁੱਖਾਂ ਸਣੇ ਜੋ ਛੇਕੁ ਸੌ ਮਨੁੱਖ ਸਨ ਉੱਠਿਆ ਅਤੇ ਕਈਲਾਹ ਵਿੱਚੋਂ ਨਿੱਕਲ ਗਿਆ ਅਤੇ ਜਿੱਥੇ ਕਿਤੇ ਉਨ੍ਹਾਂ ਨੂੰ ਰਾਹ ਲੱਭਾ ਉੱਧਰ ਹੀ ਤੁਰ ਗਏ। ਅਤੇ ਸ਼ਾਊਲ ਨੂੰ ਖਬਰ ਹੋਈ ਜੋ ਦਾਊਦ ਕਈਲਾਹ ਵਿੱਚੋਂ ਨਿੱਕਲ ਗਿਆ ਹੈ ਤਾਂ ਉਹ ਜਾਣੋਂ ਹਟ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਆਪਣੇ ਲੋਕਾਂ ਨਾਲ ਜੋ ਲੱਗਭੱਗ ਛੇ ਸੌ ਮਨੁੱਖ ਸਨ ਉੱਠਿਆ ਅਤੇ ਕਈਲਾਹ ਨਗਰ ਵਿੱਚੋਂ ਨਿੱਕਲ ਗਿਆ ਅਤੇ ਜਿੱਥੇ ਕਿਤੇ ਉਨ੍ਹਾਂ ਨੂੰ ਰਾਹ ਲੱਭਾ ਉੱਧਰ ਹੀ ਤੁਰ ਗਏ। ਸ਼ਾਊਲ ਨੂੰ ਖ਼ਬਰ ਮਿਲੀ ਜੋ ਦਾਊਦ ਕਈਲਾਹ ਨਗਰ ਵਿੱਚੋਂ ਨਿੱਕਲ ਗਿਆ ਹੈ ਤਾਂ ਉਹ ਉੱਥੇ ਨਾ ਗਿਆ।