1 Samuel 23:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਉਜਾੜ ਵੱਲ ਗਿਆ ਅਤੇ ਉੱਥੇ ਪਕਿਆ ਕਿਲ੍ਹਿਆਂ ਵਿੱਚ ਜਾਕੇ ਰਿਹਾ। ਦਾਊਦ ਉਜਾੜ ਦੇ ਪਹਾੜੀ ਇਲਾਕੇ ਜ਼ੀਫ਼ ਵਿੱਚ ਵੀ ਜਾਕੇ ਰਿਹਾ। ਹਰ ਰੋਜ਼ ਸ਼ਾਊਲ ਉਸ ਨੂੰ ਭਾਲਦਾ ਪਰ ਯਹੋਵਾਹ ਨੇ ਦਾਊਦ ਨੂੰ ਸ਼ਾਊਲ ਦੇ ਹੱਥ ਨਾ ਲੱਗਣ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਉਜਾੜ ਦੇ ਵਿੱਚ ਪੱਕਿਆਂ ਥਾਵਾਂ ਦੇ ਵਿੱਚ ਜਾ ਰਿਹਾ ਅਤੇ ਪਹਾੜੀ ਦੇਸ ਦੇ ਜ਼ੀਫ ਦੀ ਉਜਾੜ ਵਿੱਚ ਜਾ ਟਿਕਿਆ ਅਤੇ ਸ਼ਾਊਲ ਦਿਨੋਂ ਦਿਨ ਉਹ ਦੀ ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਹ ਨੂੰ ਉਸ ਦੇ ਹੱਥ ਵਿੱਚ ਨਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਜੰਗਲ ਦੇ ਵਿੱਚ ਪੱਕਿਆਂ ਥਾਵਾਂ ਦੇ ਵਿੱਚ ਰਹਿਣ ਲੱਗਾ ਅਤੇ ਪਹਾੜੀ ਦੇਸ ਦੇ ਜ਼ੀਫ ਦੀ ਉਜਾੜ ਵਿੱਚ ਜਾ ਟਿਕਿਆ ਅਤੇ ਸ਼ਾਊਲ ਦਿਨੋਂ-ਦਿਨ ਉਹ ਦੀ ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਹ ਨੂੰ ਉਸ ਦੇ ਹੱਥ ਵਿੱਚ ਨਾ ਦਿੱਤਾ।