1 Samuel 23:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਜਦ ਦਾਊਦ ਜ਼ੀਫ਼ ਦੀ ਉਜਾੜ ਵਿੱਚ ਹੋਰੇਸ਼ ਵਿੱਚ ਸੀ ਤਾਂ ਉਹ ਡਰ ਗਿਆ ਕਿਉਂਕਿ ਉਹ ਜਾਣਦਾ ਸੀ ਕਿ ਸ਼ਾਊਲ ਉਸਦੀ ਜਾਨ ਦੇ ਮਗਰ ਪਿਆ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਦਾਊਦ ਜਾਣ ਗਿਆ ਜੋ ਸ਼ਾਊਲ ਮੇਰੀ ਜਿੰਦ ਲੈਣ ਲਈ ਨਿੱਕਲਿਆ ਹੈ ਉਸ ਵੇਲੇ ਦਾਊਦ ਜ਼ੀਫ ਦੀ ਉਜਾੜ ਦੇ ਇੱਕ ਬਣ ਵਿੱਚ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਦਾਊਦ ਜਾਣ ਗਿਆ ਜੋ ਸ਼ਾਊਲ ਮੇਰੀ ਜਾਨ ਲੈਣ ਲਈ ਨਿੱਕਲਿਆ ਹੈ ਉਸ ਵੇਲੇ ਦਾਊਦ ਜ਼ੀਫ ਦੀ ਜੰਗਲ ਦੇ ਇੱਕ ਬਣ ਹੋਰੇਸ਼ ਵਿੱਚ ਸੀ।