1 Samuel 23:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸ਼ਾਊਲ ਦਾ ਪੁੱਤਰ ਯੋਨਾਥਾਨ ਹੋਰੇਸ਼ ਵਿੱਚ ਦਾਊਦ ਨੂੰ ਮਿਲਣ ਲਈ ਗਿਆ ਤਾਂ ਯੋਨਾਥਾਨ ਨੇ ਦਾਊਦ ਨੂੰ ਪਰਮੇਸ਼ੁਰ ਵਿੱਚ ਪੱਕਾ ਨਿਸ਼ਚਾ ਰੱਖਣ ਲਈ ਕਿਹਾ ਅਤੇ ਇਸ ਵਿੱਚ ਉਸਦੀ ਮਦਦ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਾਊਲ ਦਾ ਪੁੱਤ੍ਰ ਯੋਨਾਥਾਨ ਉੱਠਿਆ ਅਤੇ ਦਾਊਦ ਦੇ ਕੋਲ ਬਣ ਵਿੱਚ ਜਾ ਕੇ ਉਹ ਦਾ ਹੱਥ ਪਰਮੇਸ਼ੁਰ ਵਿੱਚ ਤਕੜਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਦਾ ਪੁੱਤਰ ਯੋਨਾਥਾਨ ਉੱਠਿਆ ਅਤੇ ਦਾਊਦ ਦੇ ਕੋਲ ਹੋਰੇਸ਼ ਜੰਗਲ ਵਿੱਚ ਜਾ ਕੇ ਉਸ ਨੂੰ ਪਰਮੇਸ਼ੁਰ ਵਿੱਚ ਤਸੱਲੀ ਦਿੱਤੀ।