1 Samuel 23:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਯਹੋਵਾਹ ਨੂੰ ਕਿਹਾ, “ਯਹੋਵਾਹ! ਕੀ ਮੈਂ ਜਾਕੇ ਇਨ੍ਹਾਂ ਫ਼ਲਿਸਤੀਆਂ ਵਿਰੁੱਧ ਲੜਾਂ?” ਯਹੋਵਾਹ ਨੇ ਦਾਊਦ ਨੂੰ ਕਿਹਾ, “ਜਾ ਅਤੇ ਜਾਕੇ ਫ਼ਲਿਸਤੀਆਂ ਦੇ ਖਿਲਾਫ਼ ਲੜਕੇ ਕਈਲਾਹ ਨੂੰ ਬਚਾਅ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਮੈਂ ਜਾਵਾਂ ਅਤੇ ਉਨ੍ਹਾਂ ਫਲਿਸਤੀਆਂ ਨੂੰ ਮਾਰਾਂ? ਯਹੋਵਾਹ ਨੇ ਦਾਊਦ ਨੂੰ ਆਖਿਆ, ਜਾਹ ਫਲਿਸਤੀਆਂ ਨੂੰ ਮਾਰ ਅਤੇ ਕਈਲਾਹ ਨੂੰ ਬਚਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਕੀ ਮੈਂ ਜਾਂਵਾਂ ਅਤੇ ਉਨ੍ਹਾਂ ਫ਼ਲਿਸਤੀਆਂ ਨੂੰ ਮਾਰਾਂ? ਯਹੋਵਾਹ ਨੇ ਦਾਊਦ ਨੂੰ ਆਖਿਆ, ਜਾ ਫ਼ਲਿਸਤੀਆਂ ਨੂੰ ਮਾਰ ਅਤੇ ਕਈਲਾਹ ਨਗਰ ਨੂੰ ਬਚਾ