1 Samuel 23:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਕਿਹਾ, “ਮੇਰੀ ਮਦਦ ਲਈ ਯਹੋਵਾਹ ਤੁਹਾਡੇ ਉੱਤੇ ਕਿਰਪਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਬੋਲਿਆ, ਯਹੋਵਾਹ ਵੱਲੋਂ ਤੁਸੀਂ ਧੰਨ ਹੋਵੋ ਕਿਉਂ ਜੋ ਤੁਸਾਂ ਮੇਰੇ ਉੱਤੇ ਦਯਾ ਕੀਤੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਬੋਲਿਆ, ਯਹੋਵਾਹ ਵੱਲੋਂ ਤੁਸੀਂ ਧੰਨ ਹੋਵੋ ਕਿਉਂ ਜੋ ਤੁਸੀਂ ਮੇਰੇ ਉੱਤੇ ਦਯਾ ਕੀਤੀ ਹੈ।