1 Samuel 23:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਓ ਅਤੇ ਉਸ ਦੇ ਬਾਰੇ ਹੋਰ ਖਬਰ ਲਿਆਵੋ। ਵੇਖੋ, ਪਤਾ ਲਗਾਓ ਕਿ ਉਹ ਕਿੱਥੇ ਠਹਿਰਿਆ ਹੈ। ਅਤੇ ਇਹ ਵੀ ਪਤਾ ਲਗਾਓ ਕਿ ਉੱਥੇ ਦਾਊਦ ਨੂੰ ਕਿਸਨੇ ਵੇਖਿਆ ਹੈ? ਸ਼ਾਊਲ ਨੇ ਸੋਚਿਆ, ਉਹ ਬੜਾ ਚੁਸਤ ਹੈ ਕਿਤੇ ਉਹ ਮੈਨੂੰ ਮੁਰੱਖ ਹੀ ਨਾ ਬਣਾਉਂਦਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੁਰੋ ਅਤੇ ਹੋਰ ਤਿਆਰੀ ਕਰੋ ਅਤੇ ਲੱਭੋ ਅਤੇ ਵੇਖੋ ਜੋ ਉਹ ਦਾ ਟਿਕਾਣਾ ਕਿੱਥੇ ਹੈ ਅਤੇ ਉੱਥੇ ਉਹ ਨੂੰ ਕਿਸ ਨੇ ਡਿੱਠਾ ਹੈ ਕਿਉਂ ਜੋ ਮੈਨੂੰ ਖਬਰ ਹੈ ਭਈ ਉਹ ਵੱਡੀ ਚਤਰਾਈ ਨਾਲ ਚੱਲਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੁਰੋ ਅਤੇ ਹੋਰ ਤਿਆਰੀ ਕਰੋ ਅਤੇ ਲੱਭੋ ਅਤੇ ਵੇਖੋ ਜੋ ਉਹ ਦਾ ਟਿਕਾਣਾ ਕਿੱਥੇ ਹੈ ਅਤੇ ਉੱਥੇ ਉਹ ਨੂੰ ਕਿਸ ਨੇ ਵੇਖਿਆ ਹੈ ਕਿਉਂ ਜੋ ਮੈਨੂੰ ਖ਼ਬਰ ਹੈ ਕਿ ਉਹ ਵੱਡੀ ਚਤਰਾਈ ਨਾਲ ਚੱਲਦਾ ਹੈ।