1 Samuel 23:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਲੋਕ ਉੱਥੋਂ ਉੱਠ ਕੇ ਜ਼ੀਫ਼ ਨੂੰ ਵਾਪਸ ਗਏ। ਸ਼ਾਊਲ ਵੀ ਉਨ੍ਹਾਂ ਤੋਂ ਬਾਦ ਉੱਠ ਗਿਆ। ਦਾਊਦ ਅਤੇ ਉਸ ਦੇ ਸਾਥੀ ਹੁਣ ਮਾਓਨ ਦੀ ਉਜਾੜ ਵਿੱਚ ਗਏ। ਇਸ ਵਕਤ ਉਹ ਯਸ਼ੀਮੋਨ ਦੇ ਦੱਖਣ ਵੱਲ ਇੱਕ ਉਜਾੜ ਵਿੱਚ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਉੱਠੇ ਅਤੇ ਸ਼ਾਊਲ ਦੇ ਅੱਗੇ ਜ਼ੀਫ ਨੂੰ ਗਏ। ਉਸ ਵੇਲੇ ਦਾਊਦ ਆਪਣਿਆਂ ਲੋਕਾਂ ਸਣੇ ਮਾਓਨ ਦੀ ਉਜਾੜ ਵਿੱਚ ਯਸ਼ੀਮੋਨ ਦੇ ਦੱਖਣ ਵੱਲ ਇੱਕ ਮਦਾਨ ਵਿੱਚ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਉੱਠੇ ਅਤੇ ਸ਼ਾਊਲ ਦੇ ਅੱਗੇ ਜ਼ੀਫ ਨੂੰ ਗਏ। ਉਸ ਵੇਲੇ ਦਾਊਦ ਆਪਣਿਆਂ ਲੋਕਾਂ ਸਮੇਤ ਮਾਓਨ ਦੀ ਉਜਾੜ ਵਿੱਚ ਯਸ਼ੀਮੋਨ ਦੇ ਦੱਖਣ ਵੱਲ ਇੱਕ ਮੈਦਾਨ ਵਿੱਚ ਸੀ।