1 Samuel 23:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਇੱਕ ਸੰਦੇਸ਼ਵਾਹਕ ਸ਼ਾਊਲ ਕੋਲ ਆਇਆ ਅਤੇ ਕਿਹਾ, “ਜਲਦੀ ਕਰ! ਫ਼ਲਿਸਤੀਆਂ ਨੇ ਪਹਿਲਾਂ ਹੀ ਸਾਡੀ ਧਰਤੀ ਉੱਤੇ ਹਮਲਾ ਕਰ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਇੱਕ ਹਲਕਾਰਾ ਸ਼ਾਊਲ ਕੋਲ ਆ ਕੇ ਬੋਲਿਆ, ਸ਼ਤਾਬੀ ਤੁਰੇ ਆਓ ਕਿਉਂ ਜੋ ਫਲਿਸਤੀਆਂ ਨੇ ਦੇਸ ਉੱਤੇ ਹੱਲਾ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਇੱਕ ਸੰਦੇਸ਼ਵਾਹਕ ਸ਼ਾਊਲ ਕੋਲ ਆ ਕੇ ਬੋਲਿਆ, ਛੇਤੀ ਨਾਲ ਆ ਜਾਓ ਕਿਉਂ ਜੋ ਫ਼ਲਿਸਤੀਆਂ ਨੇ ਦੇਸ ਉੱਤੇ ਹਮਲਾ ਕੀਤਾ ਹੈ।