1 Samuel 23:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸ਼ਾਊਲ ਨੇ ਦਾਊਦ ਦਾ ਪਿੱਛਾ ਕਰਨਾ ਛੱਡ ਕੇ ਫ਼ਲਿਸਤੀਆਂ ਨਾਲ ਲੜਨ ਲਈ ਤਿਆਰ ਹੋਣ ਲੱਗਾ। ਇਸ ਲਈ ਲੋਕ ਇਸ ਚੱਟਾਨ ਨੂੰ “ਤਿਲਕਵੀਂ ਚੱਟਾਨ” ਆਖਦੇ ਹਨ। ਭਾਵ ਕਿ “ਰਿਹਾਈ ਦੀ ਚੱਟਾਨ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਸ਼ਾਊਲ ਦਾਊਦ ਦੇ ਮਗਰ ਲੱਗਣੋਂ ਹਟਿਆ ਅਤੇ ਫਲਿਸਤੀਆਂ ਦੇ ਵਿਰੁੱਧ ਹੋਇਆ। ਏਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਉਂ \ਰਿਹਾਈ ਦੀ ਚਟਾਨ\ ਰੱਖਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸ਼ਾਊਲ ਦਾਊਦ ਦੇ ਮਗਰ ਲੱਗਣੋਂ ਹਟਿਆ ਅਤੇ ਫ਼ਲਿਸਤੀਆਂ ਦੇ ਵਿਰੁੱਧ ਹੋਇਆ। ਇਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਮ “ਰਿਹਾਈ ਦੀ ਚੱਟਾਨ” ਰੱਖਿਆ।