1 Samuel 23:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਉੱਥੋਂ ਨਿਕਲਕੇ ਏਨ-ਗਦੀ ਦੇ ਵਿੱਚ ਪੱਕੀਆਂ ਥਾਵਾਂ ਦੇ ਵਿੱਚਕਾਰ ਚੱਲਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਉੱਥੋਂ ਨਿੱਕਲ ਕੇ ਏਨ-ਗਦੀ ਦੇ ਵਿੱਚ ਪੱਕਿਆ ਥਾਵਾਂ ਦੇ ਵਿੱਚਕਾਰ ਆ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਉੱਥੋਂ ਨਿੱਕਲ ਕੇ ਏਨ-ਗਦੀ ਦੇ ਗੜ੍ਹਾਂ ਵਿੱਚ ਆ ਕੇ ਰਹਿਣ ਲੱਗ ਪਿਆ।