1 Samuel 23:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਫ਼ਿਰ ਯਹੋਵਾਹ ਨੂੰ ਪੁੱਛਿਆ ਅਤੇ ਯਹੋਵਾਹ ਨੇ ਜਵਾਬ ਦਿੱਤਾ, “ਤੂੰ ਕਈਲਾਹ ਵਿੱਚ ਜਾ। ਮੈਂ ਫ਼ਲਿਸਤੀਆਂ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਨੇ ਯਹੋਵਾਹ ਕੋਲੋਂ ਫੇਰ ਪੁੱਛਿਆ ਸੋ ਯਹੋਵਾਹ ਨੇ ਉੱਤਰ ਦਿੱਤਾ ਭਈ ਉੱਠ ਕਈਲਾਹ ਵੱਲ ਲਹਿ ਜਾਹ ਕਿਉਂ ਜੋ ਮੈਂ ਫਲਿਸਤੀਆਂ ਨੂੰ ਤੇਰੇ ਹੱਥ ਵਿੱਚ ਕਰ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਯਹੋਵਾਹ ਕੋਲੋਂ ਫੇਰ ਪੁੱਛਿਆ, ਸੋ ਯਹੋਵਾਹ ਨੇ ਉੱਤਰ ਦਿੱਤਾ ਕਿ ਉੱਠ ਕਈਲਾਹ ਨਗਰ ਵੱਲ ਜਾ ਕਿਉਂ ਜੋ ਮੈਂ ਫ਼ਲਿਸਤੀਆਂ ਨੂੰ ਤੇਰੇ ਵੱਸ ਵਿੱਚ ਕਰ ਦਿਆਂਗਾ।