1 Samuel 23:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਦਾਊਦ ਅਤੇ ਉਸ ਦੇ ਆਦਮੀ ਕਈਲਾਹ ਵਿੱਚ ਗਏ ਅਤੇ ਉਹ ਫ਼ਲਿਸਤੀਆਂ ਦੇ ਵਿਰੁੱਧ ਲੜੇ ਅਤੇ ਉਨ੍ਹਾਂ ਨੂੰ ਹਰਾਕੇ ਉਨ੍ਹਾਂ ਦੇ ਸਾਰੇ ਪਸ਼ੂ ਲੁੱਟ ਲਿਆਏ। ਇਉਂ ਦਾਊਦ ਨੇ ਕਈਲਾਹ ਦੇ ਲੋਕਾਂ ਨੂੰ ਬਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਦਾਊਦ ਅਤੇ ਉਹ ਦੇ ਮਨੁੱਖ ਕਈਲਾਹ ਗਏ ਅਤੇ ਫਲਿਸਤੀਆਂ ਨਾਲ ਲੜੇ ਅਤੇ ਉਨ੍ਹਾਂ ਦੇ ਡੰਗਰ ਲੈ ਆਏ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਵੱਢ ਸੁੱਟਿਆ ਸੋ ਦਾਊਦ ਨੇ ਕਈਲੀਆਂ ਨੂੰ ਬਚਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਦਾਊਦ ਅਤੇ ਉਹ ਦੇ ਮਨੁੱਖ ਕਈਲਾਹ ਨਗਰ ਗਏ ਅਤੇ ਫ਼ਲਿਸਤੀਆਂ ਨਾਲ ਲੜਾਈ ਕੀਤੀ ਅਤੇ ਉਨ੍ਹਾਂ ਦਾ ਮਾਲ ਡੰਗਰ ਲੈ ਆਏ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਿਆ, ਸੋ ਦਾਊਦ ਨੇ ਕਈਲਾਹ ਵਾਸੀਆਂ ਨੂੰ ਬਚਾਇਆ।