1 Samuel 23:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
(ਜਦੋਂ ਅਬਯਾਥਾਰ ਭੱਜਕੇ ਦਾਊਦ ਕੋਲ ਆਇਆ ਤਾਂ ਉਸ ਦੇ ਹੱਥ ਵਿੱਚ ਇੱਕ ਏਫ਼ੋਦ ਵੀ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜਿਹਾ ਹੋਇਆ ਭਈ ਜਿਸ ਵੇਲੇ ਅਹੀਮਲਕ ਦਾ ਪੁੱਤ੍ਰ ਅਬਯਾਥਾਰ ਭੱਜ ਕੇ ਕਈਲਾਹ ਵਿੱਚ ਦਾਊਦ ਕੋਲ ਗਿਆ ਤਾਂ ਉਹ ਦੇ ਹੱਥ ਵਿੱਚ ਇੱਕ ਏਫ਼ੋਦ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜਿਹਾ ਹੋਇਆ ਜੋ ਜਿਸ ਵੇਲੇ ਅਹੀਮਲਕ ਦਾ ਪੁੱਤਰ ਅਬਯਾਥਾਰ ਭੱਜ ਕੇ ਕਈਲਾਹ ਨਗਰ ਵਿੱਚ ਦਾਊਦ ਕੋਲ ਗਿਆ ਤਾਂ ਉਹ ਦੇ ਹੱਥ ਵਿੱਚ ਇੱਕ ਚੋਗਾ ਸੀ।